ਪ੍ਰਸ਼ਨ. ਸਿੱਖਾਂ ਦੀ ਭਗਤਮਾਲਾ ਬਾਰੇ ਤੁਸੀਂ ਕੀ ਜਾਣਦੇ ਹੋ?

ਪ੍ਰਸ਼ਨ. ਸਿੱਖਾਂ ਦੀ ਭਗਤਮਾਲਾ ਬਾਰੇ ਤੁਸੀਂ ਕੀ ਜਾਣਦੇ ਹੋ?

(What do you know about Sikhan di Bhagatmala?)

ਉੱਤਰ – ਇਸ ਗ੍ਰੰਥ ਦੀ ਰਚਨਾ 18ਵੀਂ ਸਦੀ ਦੇ ਇੱਕ ਮਹਾਨ ਸਿੱਖ ਭਾਈ ਮਨੀ ਸਿੰਘ ਜੀ ਨੇ ਕੀਤੀ ਸੀ। ਇਸ ਵਿੱਚ ਸਿੱਖ ਗੁਰੂਆਂ, ਉਨ੍ਹਾਂ ਦੇ ਸਮੇਂ ਦੇ ਪ੍ਰਸਿੱਧ ਸਿੱਖਾਂ, ਉਨ੍ਹਾਂ ਦੀਆਂ ਜਾਤਾਂ ਅਤੇ ਨਿਵਾਸ ਸਥਾਨਾਂ ਦੇ ਬਾਰੇ ਵਿਸਤਾਰ ਵਿੱਚ ਰੋਸ਼ਨੀ ਪਾਈ ਗਈ ਹੈ। ਇਨ੍ਹਾਂ ਤੋਂ ਇਲਾਵਾ ਇਸ ਵਿੱਚ ਉਸ ਸਮੇਂ ਦੀ ਸਮਾਜਿਕ ਹਾਲਤ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ।