ਅੱਜ ਦਾ ਵਿਚਾਰ
ਬਾਬਾ ਨਜ਼ਮੀ
ਅੱਖਰਾਂ ਵਿਚ ਸਮੁੰਦਰ ਰੱਖਾਂ, ਮੈਂ ਇਕਬਾਲ ਪੰਜਾਬੀ ਦਾ।
ਝੱਖੜਾਂ ਦੇ ਵਿਚ ਰੱਖ ਦਿੱਤਾ ਏ, ਦੀਵਾ ਬਾਲ ਪੰਜਾਬੀ ਦਾ।
ਲੋਕੀ ਮੰਗ ਮੰਗਾ ਕੇ ਆਪਣਾ, ਬੋਹਲ ਬਣਾ ਕੇ ਬਹਿ ਗਏ ਨੇ,
ਅਸਾਂ ਤਾਂ ਮਿੱਟੀ ਕਰ ਦਿੱਤਾ ਏ, ਸੋਹਣਾ ਗਾਲ ਪੰਜਾਬੀ ਦਾ।