ਪ੍ਰਸ਼ਨ. ਸ੍ਰੀ ਗੁਰਸੋਭਾ ‘ਤੇ ਇੱਕ ਸੰਖੇਪ ਨੋਟ ਲਿਖੋ।
ਪ੍ਰਸ਼ਨ. ਸ੍ਰੀ ਗੁਰਸੋਭਾ ‘ਤੇ ਇੱਕ ਸੰਖੇਪ ਨੋਟ ਲਿਖੋ।
(Write a short note on Sri Gursobha.)
ਉੱਤਰ – ਸ੍ਰੀ ਗੁਰਸੋਭਾ ਦੀ ਰਚਨਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਸਿੱਧ ਦਰਬਾਰੀ ਕਵੀ ਸੈਨਾਪਤ ਨੇ 1741 ਈ. ਵਿੱਚ ਕੀਤੀ ਸੀ। ਇਸ ਗ੍ਰੰਥ ਦੇ ਲੇਖਕ ਨੇ 1699 ਈ. ਵਿੱਚ ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ, ਤੋਂ ਲੈ ਕੇ 1708 ਈ. ਤਕ ਜਦੋਂ ਉਹ ਜੋਤੀ – ਜੋਤ ਸਮਾਏ ਸਨ, ਦੀਆਂ ਅੱਖੀਂ ਡਿੱਠੀਆਂ ਘਟਨਾਵਾਂ ਦਾ ਵਰਣਨ ਕੀਤਾ ਹੈ। ਇਸ ਵਿੱਚ ਘਟਨਾਵਾਂ ਦਾ ਵਿਸਤ੍ਰਿਤ ਅਤੇ ਪ੍ਰਮਾਣਿਕ ਵੇਰਵਾ ਦਿੱਤਾ ਹੈ।