ਪ੍ਰਸ਼ਨ. ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਹਾਕਮ ਬੇਇਨਸਾਫ਼ ਕਿਉਂ ਸਨ?
ਉੱਤਰ– (i) ਉਹ ਹਿੰਦੂਆਂ ਤੋਂ ਜਜ਼ੀਆ ਅਤੇ ਤੀਰਥ ਯਾਤਰਾ ਕਰ ਵਸੂਲਦੇ ਸਨ।
(ii) ਉਹ ਕਿਸਾਨਾਂ ਅਤੇ ਆਮ ਲੋਕਾਂ ‘ਤੇ ਬਹੁਤ ਜ਼ੁਲਮ ਕਰਦੇ ਸਨ।
(iii) ਉਹ ਰਿਸ਼ਵਤ ਲਏ ਬਿਨਾਂ ਇਨਸਾਫ਼ ਨਹੀਂ ਕਰਦੇ ਸਨ।