CBSEEducationHistoryHistory of Punjab

ਪ੍ਰਸ਼ਨ. ਪਾਨੀਪਤ ਦੀ ਪਹਿਲੀ ਲੜਾਈ ਦੇ ਤਿੰਨ ਮੁੱਖ ਸਿੱਟੇ ਲਿਖੋ।

ਉੱਤਰ-(i) ਲੋਧੀ ਵੰਸ਼ ਦਾ ਅੰਤ ਹੋ ਗਿਆ।

(ii) ਮੁਗ਼ਲ ਵੰਸ਼ ਦੀ ਸਥਾਪਨਾ ਹੋ ਗਈ।

(iii) ਨਵੀਂ ਯੁੱਧ ਪ੍ਰਣਾਲੀ ਦਾ ਆਰੰਭ ਹੋਇਆ।