CBSEClass 12 PunjabiEducationHistoryHistory of PunjabPunjab School Education Board(PSEB)

ਪ੍ਰਸ਼ਨ. ਮਿਹਰਬਾਨ ਵਾਲੀ ਜਨਮ ਸਾਖੀ ‘ਤੇ ਇੱਕ ਸੰਖੇਪ ਨੋਟ ਲਿਖੋ।

ਪ੍ਰਸ਼ਨ. ਮਿਹਰਬਾਨ ਵਾਲੀ ਜਨਮ ਸਾਖੀ ‘ਤੇ ਇੱਕ ਸੰਖੇਪ ਨੋਟ ਲਿਖੋ।

(Write a short note on Janam Sakhi of Meharban.)

ਉੱਤਰ – ਮਿਹਰਬਾਨ ਗੁਰੂ ਅਰਜਨ ਸਾਹਿਬ ਦੇ ਵੱਡੇ ਭਰਾ ਪ੍ਰਿਥੀ ਚੰਦ ਦੇ ਸਪੁੱਤਰ ਸਨ। ਉਹ ਬੜੇ ਵਿਦਵਾਨ ਸਨ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਅਤੇ ਕਰਤਾਰਪੁਰ ਵਿੱਚ ਗੁਰੂ ਜੀ ਦੇ ਨਿਵਾਸ ਬਾਰੇ ਬੜਾ ਵਿਸਥਾਰਪੂਰਵਕ ਵਰਣਨ ਕੀਤਾ ਹੈ। ਇਹ ਜਨਮ ਸਾਖੀ ਕਾਫ਼ੀ ਭਰੋਸੇਯੋਗ ਹੈ। ਇਸ ਵਿੱਚ ਘਟਨਾਵਾਂ ਦਾ ਵਰਣਨ ਬੜਾ ਤਰਤੀਬਵਾਰ ਕੀਤਾ ਗਿਆ ਹੈ। ਇਸ ਵਿੱਚ ਵਰਣਨ ਕੀਤੇ ਗਏ ਵਿਅਕਤੀਆਂ ਅਤੇ ਸਥਾਨਾਂ ਦੇ ਨਾਂ ਆਮ ਤੌਰ ‘ਤੇ ਠੀਕ ਹਨ।