CBSEEducationHistoryHistory of Punjab

ਪ੍ਰਸ਼ਨ. ਬਾਬਰ ਦੇ ਭਾਰਤ ‘ਤੇ ਹਮਲੇ ਦੇ ਕੋਈ ਤਿੰਨ ਕਾਰਨ ਲਿਖੋ।

ਉੱਤਰ : (i) ਉਹ ਆਪਣੇ ਸਾਮਰਾਜ ਦਾ ਵਿਸਥਾਰ ਕਰਨਾ ਚਾਹੁੰਦਾ ਸੀ।

(ii) ਉਹ ਭਾਰਤ ਦੀ ਦੌਲਤ ਨੂੰ ਲੁੱਟਣਾ ਚਾਹੁੰਦਾ ਸੀ।

(iii) ਉਹ ਭਾਰਤ ਵਿੱਚ ਇਸਲਾਮ ਦਾ ਪ੍ਰਸਾਰ ਕਰਨਾ ਚਾਹੁੰਦਾ ਸੀ।